Versions
PAV ਅੱਗੇ ਜੋਗ ਤੀਤੁਸ ਨੂੰ ਜਿਹੜਾ ਨਿਹਚਾ ਦੀ ਸਾਂਝ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
ERVPA ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ। ਕਰੀਟ ਵਿੱਚ ਤੀਤੁਸ ਦਾ ਕਾਰਜ
IRVPA ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। PS