Versions
PAV ਜੇ ਕੋਈ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ ਜਿਹ ਦੇ ਬਾਲਕ ਨਿਹਚਾਵਾਨ ਹੋਣ ਅਤੇ ਉਨ੍ਹਾਂ ਦੇ ਜੁੰਮੇ ਬਦਚਲਣੀ ਦਾ ਦੋਸ਼ ਨਾ ਹੋਵੇ ਅਤੇ ਨਾ ਓਹ ਢੀਠ ਹੋਣ
ERVPA ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹਡ਼ੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।
IRVPA ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ।