Versions
PAV ਜਿਹੜੇ ਓਹਨਾਂ ਨੂੰ ਮੁੱਲ ਲੈਂਦੇ ਹਨ ਓਹਨਾਂ ਨੂੰ ਕੱਟਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਓਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਮੈਂ ਧਨੀ ਜੋ ਹੋ ਗਿਆ ਹਾਂ। ਓਹਨਾਂ ਦੇ ਅਯਾਲੀ ਓਹਨਾਂ ਉੱਤੇ ਤਰਸ ਨਹੀਂ ਖਾਂਦੇ
IRVPA ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ।