Versions
PAV ਅਤੇ ਉਸ ਦਿਨ ਇਉਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਓਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ
IRVPA ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ।