Versions
PAV ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਮਰਦ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਭਈ ਭੇਡਾਂ ਖਿੱਲਰ ਜਾਣ, - ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਹਿਲਾਵਾਂਗਾ।
IRVPA {ਪ੍ਰਭੂ ਦੇ ਚਰਵਾਹੇ ਨੂੰ ਮਾਰ ਸੁੱਟਣ ਦੀ ਆਗਿਆ} PS ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,