Bible Versions
Bible Books

Acts 12:10 (NLV) New Life Verson

Versions

PAV   ਤਦ ਓਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਲੋਹੇ ਦੇ ਫਾਟਕ ਤੀਕ ਆਏ ਜਿਹੜਾ ਸ਼ਹਿਰ ਵਿੱਚ ਪੁਚਾਉਂਦਾ ਹੈ ਅਰ ਉਹ ਆਪ ਤੋਂ ਆਪ ਉਨ੍ਹਾਂ ਲਈ ਖੁਲ੍ਹ ਗਿਆ ਅਤੇ ਓਹ ਨਿੱਕਲ ਕੇ ਇੱਕ ਗਲੀ ਦੇ ਰਾਹ ਤੁਰ ਪਏ ਤਾਂ ਓਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ
ERVPA   ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹਡ਼ਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।
IRVPA   ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us