Bible Versions
Bible Books

Acts 12:14 (NLV) New Life Verson

Versions

PAV   ਤਦ ਪਤਰਸ ਦਾ ਬੋਲ ਪਛਾਣ ਕੇ ਖੁਸ਼ੀ ਦੇ ਮਾਰੇ ਬੂਹਾ ਨਾ ਖੋਲ੍ਹਿਆ ਪਰ ਅੰਦਰ ਨੂੰ ਦੌੜ ਕੇ ਖਬਰ ਦਿੱਤੀ ਜੋ ਡੇਉੜ੍ਹੀ ਦੇ ਅੱਗੇ ਪਤਰਸ ਖੜਾ ਹੈ!
ERVPA   ਉਸਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬਡ਼ੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨਸ੍ਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖਢ਼ਾ ਹੈ।”
IRVPA   ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us