Versions
PAV ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਵੱਡੇ ਹਠ ਨਾਲ ਬੋਲੀ ਭਈ ਗੱਲ ਏਵੇਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਣਾ ਹੈ
ERVPA ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਇਸਨੂੰ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”
IRVPA ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।