Bible Versions
Bible Books

Acts 12:7 (NLV) New Life Verson

Versions

PAV   ਤਾਂ ਵੇਖੋ, ਪ੍ਰਭੁ ਦਾ ਇੱਕ ਦੂਤ ਆਣ ਖਲੋਤਾ ਅਤੇ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰਿਆ ਅਤੇ ਉਹ ਨੂੰ ਜਗਾ ਕੇ ਆਖਿਆ, ਕੀ ਛੇਤੀ ਉੱਠ ਅਤੇ ਉਹ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ
ERVPA   ਅਚਾਨਕ ਉਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬਡ਼ੀ ਰੌਸ਼ਨੀ ਹੋਈ। ਦੂਤ ਨੇ ਉਸਨੂੰ ਪਾਸੇ ਤੋਂ ਛੋਹਿਆ ਅਤੇ ਉਸਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁਟ੍ਟ ਗਈਆਂ।
IRVPA   ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us