Bible Versions
Bible Books

Acts 14:1 (NLV) New Life Verson

Versions

PAV   ਇਕੋਨਿਯੁਮ ਵਿੱਚ ਇਉਂ ਹੋਇਆ ਕਿ ਓਹ ਯਹੂਦੀਆਂ ਦੀ ਸਮਾਜ ਵਿੱਚ ਗਏ ਅਰ ਅਜਿਹਾ ਬਚਨ ਕੀਤਾ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਾਹਲੇ ਲੋਕਾਂ ਨੇ ਨਿਹਚਾ ਕੀਤੀ
ERVPA   ਪੌਲੁਸ ਅਤੇ ਬਰਨਬਾਸ ਤਦ ਇਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।
IRVPA   {ਪੌਲੁਸ ਅਤੇ ਬਰਨਾਬਾਸ ਇਕੋਨਿਯ ਵਿੱਚ} PS ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us