Bible Versions
Bible Books

Acts 16:15 (NLV) New Life Verson

Versions

PAV   ਅਤੇ ਜਾਂ ਉਸ ਨੇ ਆਪਣੇ ਟੱਬਰ ਸਣੇ ਬਪਤਿਸਮਾ ਲਿਆ ਤਾਂ ਮਿੰਨਤ ਕਰ ਕੇ ਬੋਲੀ ਕਿ ਜੇ ਤੁਸੀਂ ਮੈਨੂੰ ਪ੍ਰਭੁ ਦੀ ਨਿਹਚਾਵਾਨ ਸਮਝਿਆ ਹੈ ਤਾਂ ਮੇਰੇ ਘਰ ਵਿੱਚ ਆਣ ਕੇ ਰਹੋ ਅਤੇ ਸਾਨੂੰ ਮੱਲੋ ਮੱਲੀ ਲੈ ਗਈ।।
ERVPA   ਉਹ ਅਤੇ ਸਾਰੇ ਲੋਕਾਂ ਨੇ ਜੋ ਉਸਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸਕ ਹਾਂ, “ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ। ਉਸਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।”
IRVPA   ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us