Bible Versions
Bible Books

Acts 16:16 (NLV) New Life Verson

Versions

PAV   ਇਉਂ ਹੋਇਆ ਕਿ ਜਦ ਅਸੀਂ ਬੰਦਗੀ ਕਰਨ ਦੇ ਅਸਥਾਨ ਨੂੰ ਜਾਂਦੇ ਸਾਂ ਤਾਂ ਇੱਕ ਗੋੱਲੀ ਸਾਨੂੰ ਮਿਲੀ ਜਿਹ ਦੇ ਵਿੱਚ ਭੇਤ ਬੁਝਣ ਦੀ ਰੂਹ ਸੀ ਅਤੇ ਟੇਵੇ ਲਾ ਕੇ ਉਹ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ
ERVPA   ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿਖ ਬਾਰੇ ਦੱਸ ਸਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ।
IRVPA   {ਪੌਲੁਸ ਅਤੇ ਸੀਲਾਸ ਕੈਦ ਵਿੱਚ} PS ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us