Versions
PAV ਉਹ ਬਹੁਤ ਦਿਨਾਂ ਤੀਕੁਰ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਰੂਹ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾਹ! ਅਤੇ ਉਹ ਉਸੇ ਘੜੀ ਨਿੱਕਲ ਗਈ।।
ERVPA ਉਸਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿਕ੍ਕਲ ਆ।” ਉਸੇ ਵਕਤ ਉਸ ਕੁਡ਼ੀ ਵਿੱਚੋਂ ਆਤਮਾ ਬਾਹਰ ਨਿਕਲ ਆਈ।
IRVPA ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ। PEPS