Bible Versions
Bible Books

Acts 16:23 (NLV) New Life Verson

Versions

PAV   ਉਨ੍ਹਾਂ ਨੂੰ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਭਈ ਵੱਡੀ ਚੌਕਸੀ ਨਾਲ ਉਨ੍ਹਾਂ ਦੀ ਖਬਰਦਾਰੀ ਕਰ!
ERVPA   ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।”
IRVPA   ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us