Versions
PAV ਪਰ ਉਹ ਦੀਵੇ ਮੰਗਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ
ERVPA ਤੱਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌਡ਼ਿਆ, ਉਹ ਕੰਬਦਾ ਹੋਇਆ ਪੌਲੁਸ ਅਤੇ ਸੀਲਾਸ ਦੇ ਅੱਗੇ ਢਹਿ ਪਿਆ।
IRVPA ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।