Versions
PAV ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ ਕਿ ਇੱਕ ਮਕਦੂਨੀ ਮਨੁੱਖ ਖੜਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ ਜੋ ਇਸ ਪਾਰ ਮਕਦੂਨਿਯਾ ਵਿੱਚ ਉਤਰ ਕੇ ਸਾਡੀ ਸਹਾਇਤਾ ਕਰ
ERVPA ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”
IRVPA ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।