Versions
PAV ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ
ERVPA ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸਨੇ ਯਿਸੂ ਦੇ ਚੇਲਿਆਂ ਨੂੰ ਤਕਡ਼ਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।
IRVPA ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।