Bible Versions
Bible Books

Acts 20:6 (NLV) New Life Verson

Versions

PAV   ਅਤੇ ਪਤੀਰੀ ਰੋਟੀ ਦੇ ਦਿਨਾਂ ਦੇ ਪਿੱਛੋਂ ਅਸੀਂ ਫ਼ਿਲਿੱਪੈ ਤੋਂ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਰ ਸੱਤ ਦਿਨ ਉੱਥੇ ਟਿਕੇ।।
ERVPA   ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚਢ਼ੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉਥੇ ਰਹੇ।
IRVPA   ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us