Versions
PAV ਸੋ ਉਨ੍ਹਾਂ ਨੇ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਭਈ ਅਸਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤੀਕੁਰ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ
ERVPA ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
IRVPA ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ।