Versions
PAV ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੇ ਘਾਤ ਲਾਉਣ ਦਾ ਹਾਲ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੂਸ ਨੂੰ ਦੱਸ ਦਿੱਤਾ
ERVPA ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
IRVPA ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।