Versions
PAV ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਭਈ ਇਸ ਜੁਆਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾਹ ਕਿਂਉ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ
ERVPA ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈਕੇ ਆਇਆ ਹੈ।”
IRVPA ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।