Versions
PAV ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਅਰਜ਼ ਕੀਤੀ ਜੋ ਇਸ ਜੁਆਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ
ERVPA ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
IRVPA ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।