Versions
PAV ਇਸ ਮਰਦ ਨੂੰ ਜਾਂ ਯਹੂਦੀ ਲੋਕਾਂ ਨੇ ਫੜ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਮਲੂਮ ਕਰ ਕੇ ਭਈ ਉਹ ਰੋਮੀ ਹੈ ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ
ERVPA ਯਹੂਦੀਆਂ ਨੇ ਉਸਨੂੰ ਗਿਰਫ਼ਤਾਰ ਕਰ ਲਿਆ ਅਤੇ ਇਸਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸਨੂੰ ਬਚਾਇਆ।
IRVPA ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।