Versions
PAV ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਸ਼ਰਾ ਦੇ ਝਗੜਿਆਂ ਵਿਖੇ ਇਸ ਉੱਤੇ ਨਾਲਸ਼ ਹੋਈ ਹੈ ਪਰ ਕੋਈ ਇਹੋ ਜਿਹਾ ਦਾਵਾ ਨਹੀਂ ਸੀ ਜੋ ਉਹ ਦੇ ਕਤਲ ਯਾ ਕੈਦ ਦਾ ਕਾਰਨ ਹੋਵੇ
ERVPA ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
IRVPA ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।