Versions
PAV ਉਸ ਨੇ ਖਤ ਪੜ੍ਹ ਕੇ ਪੁੱਛਿਆ ਭਈ ਉਹ ਕਿਹੜੇ ਸੂਬੇ ਦਾ ਹੈ ਅਰ ਜਦ ਮਲੂਮ ਕੀਤਾ ਜੋ ਉਹ ਕਿਲਿਕਿਯਾ ਦਾ ਹੈ
ERVPA ਹਾਕਮ ਨੇ ਚਿਠੀ ਪਢ਼ਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ।
IRVPA ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ l