Versions
PAV ਤਾਂ ਜਿਹੜੇ ਕੋਲ ਖੜੇ ਸਨ ਓਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਨੂੰ ਗਾਲ ਕੱਢਦਾ ਹੈਂॽ
ERVPA ਪੌਲੁਸ ਦੇ ਕੋਲ ਖਢ਼ੇ ਆਦਮੀਆਂ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
IRVPA ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ?