Versions
PAV ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੇ ਸਿਰਕਰਦੇ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ
ERVPA ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ।
IRVPA ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ!