Versions
PAV ਸੋ ਜਾਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਕੱਸਿਆ ਅਤੇ ਇਸ ਡਰ ਦੇ ਮਾਰੇ ਭਈ ਕਿਤੇ ਬਰੇਤੀ ਵਿੱਚ ਨਾ ਜਾ ਫੱਸੀਏ ਪਾਲ ਊਲ ਲਾਹ ਦਿੱਤੇ ਅਤੇ ਐਵੇਂ ਰੁੜ੍ਹਦੇ ਚੱਲੇ ਗਏ
ERVPA ਉਨ੍ਹਾਂ ਨੇ ਜੀਵਨ ਬੇਡ਼ੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥਲਿਉਂ ਜ੍ਜਹਾਜ਼ ਨੂੰ ਰਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋਢ਼ਨ ਦਿੱਤਾ।
IRVPA ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!