Versions
PAV ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਭਈ ਤੁਸੀਂ ਹੌਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਨਿਰਾ ਜਹਾਜ਼ ਦਾ
ERVPA ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ।
IRVPA ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ!