Versions
PAV ਉਪਰੰਤ ਹੇ ਪੁਰਖੋ, ਹੌਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦੀ ਪਰਤੀਤ ਕਰਦਾ ਹਾਂ ਭਈ ਜਿਹਾ ਮੈਨੂੰ ਕਿਹਾ ਗਿਆ ਹੈ ਤਿਹਾ ਹੀ ਹੋਵੇਗਾ
ERVPA ਸੋ, ਹੇ ਪੁਰਖੋ। ਹੌਸਲਾ ਰਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।
IRVPA ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!