Versions
PAV ਅਤੇ ਏਸ ਡਰ ਦੇ ਮਾਰੇ ਭਈ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਸਵੇਰ ਦੀ ਉਡੀਕ ਕਰਦੇ ਰਹੇ
ERVPA ਜਹਾਜ਼ਰਾਨਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਜਹਾਜ਼ਰਾਨ ਤਾਂ ਜਹਾਜ਼ ਹੀ ਛੱਡਕੇ ਜਾਣ ਨੂੰ ਤਿਆਰ ਸਨ।
IRVPA ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।