Bible Versions
Bible Books

Acts 27:33 (NLV) New Life Verson

Versions

PAV   ਅਤੇ ਜਾਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਛਕੇ ਅਤੇ ਆਖਿਆ ਭਈ ਅੱਜ ਤੁਹਾਨੂੰ ਆਸਰਾ ਤੱਕਦਿਆਂ ਚੌਦਾਂ ਦਿਨ ਹੋਏ ਜੋ ਫ਼ਾਕਾ ਕੀਤਾ ਅਤੇ ਕੁਝ ਨਹੀਂ ਖਾਧਾ
ERVPA   ਦਿਨ ਚਢ਼ਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।
IRVPA   ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us