Versions
PAV ਜਦ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਤਾ ਪਰ ਇੱਕ ਖਾੜੀ ਡਿੱਠੀ ਜਿਹ ਦਾ ਕੰਡਾ ਪੱਧਰਾ ਸੀ ਅਤੇ ਓਹ ਸਲਾਹ ਕਰਨ ਲੱਗੇ ਭਈ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸੱਕਦੇ ਹਾਂ ਕਿ ਨਹੀਂ
ERVPA ਜਦੋਂ ਦਿਨ ਚਢ਼ਿਆ ਤਾਂ ਜਹਾਜ਼ਰਾਨਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾਡ਼ੀ ਵੇਖੀ, ਇਸ ਲਈ ਜੇਕਰ ਉਹ ਕਰ ਸਕਣ ਉਨ੍ਹਾਂ ਨੇ ਜਹਾਜ਼ ਨੂੰ ਖਾਡ਼ੀ ਤੇ ਲਿਜਾਣ ਦਾ ਫ਼ੈਸਲਾ ਕੀਤਾ।
IRVPA ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!