Bible Versions
Bible Books

Acts 28:19 (NLV) New Life Verson

Versions

PAV   ਪਰ ਜਾਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਲਾਚਾਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ
ERVPA   ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।
IRVPA   ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us