Bible Versions
Bible Books

Acts 28:27 (NLV) New Life Verson

Versions

PAV   ਕਿਉਂ ਜੇ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾ ਨਾਲ ਉੱਚਾ ਸੁਣਦੇ ਹਨ, ਏਹਨਾ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।
ERVPA   ਇਨ੍ਹਾਂ ਲੋਕਾਂ ਦੀ ਬੁਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁਡ਼ਨਗੇ।’ ਯਸਾਯਾਹ 6:9-10
IRVPA   ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us