Bible Versions
Bible Books

Acts 5:28 (NLV) New Life Verson

Versions

PAV   ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ
ERVPA   ਉਸਨੇ ਆਖਿਆ, “ਅਸੀਂ ਬਡ਼ੀ ਦ੍ਰਿਡ਼ਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
IRVPA   ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us