Versions
PAV ਫੇਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਰ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ ਦਾਦਿਆਂ ਨੂੰ ਅੰਨ ਨਹੀਂ ਸੀ ਲੱਭਦਾ
ERVPA ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ਼ ਨਾ ਉਗ੍ਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉਥੇ ਖਾਣ ਨੂੰ ਕੁਝ ਨਾ ਲਭਿਆ।
IRVPA ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।