Bible Versions
Bible Books

Acts 7:12 (NLV) New Life Verson

Versions

PAV   ਪਰ ਜਾਂ ਯਾਕੂਬ ਨੇ ਸੁਣਿਆ ਭਈ ਮਿਸਰ ਵਿੱਚ ਅਨਾਜ ਹੈ ਤਾਂ ਸਾਡੇ ਪਿਉ ਦਾਦਿਆਂ ਨੂੰ ਪਹਿਲੀ ਵਾਰ ਘੱਲਿਆ
ERVPA   ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸਲਈ ਉਸਨੇ ਸਾਡੇ ਪਿਉ ਦਾਦਿਆਂ ਨੂੰ ਉਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।
IRVPA   ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us