Bible Versions
Bible Books

Acts 7:2 (NLV) New Life Verson

Versions

PAV   ਤਾਂ ਉਹ ਬੋਲਿਆ, ਹੇ ਭਾਈਓ ਅਤੇ ਹੇ ਪਿਤਰੋ, ਸੁਣੋ ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਅੱਗੇ ਜਦ ਉਹ ਮਸੋਪੋਤਾਮਿਯਾ ਵਿੱਚ ਸੀ ਤੇਜ ਰੂਪ ਪਰਮੇਸ਼ੁਰ ਵਿਖਾਈ ਦਿੱਤਾ
ERVPA   ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵਸ੍ਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।
IRVPA   ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us