Bible Versions
Bible Books

Acts 7:26 (NLV) New Life Verson

Versions

PAV   ਫੇਰ ਅਗਲੇ ਭਲਕ ਜਾਂ ਓਹ ਲੜਦੇ ਸਨ ਤਾਂ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ ਤੁਸੀਂ ਤਾਂ ਭਾਈ ਭਾਈ ਹੋ। ਕਿਉਂ ਇੱਕ ਦੂਏ ਦੇ ਉੱਤੇ ਵਾਧਾ ਕਰਦੇ ਹੋ
ERVPA   ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲਡ਼ਦਿਆਂ ਵੇਖਿਆ, ਉਸਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’
IRVPA   ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us