Versions
PAV ਅਤੇ ਜਾਂ ਚਾਹਲੀ ਵਰਹੇ ਬੀਤ ਗਏ ਤਾਂ ਸੀਨਈ ਦੇ ਪਹਾੜ ਦੀ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚੋਂ ਉਹ ਨੂੰ ਵਿਖਾਈ ਦਿੱਤਾ
ERVPA “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਫਾਡ਼ ਦੇ ਨੇਡ਼ੇ ਇੱਕ ਉਜਾਡ਼ ਵਿੱਚ ਗਿਆ। ਉਥੇ ਉਸਨੂੰ ਇੱਕ ਦੂਤ ਅੱਗ ਦੀ ਲਾਟ ਵਿਚਕਾਰ ਬਲਦੀ ਝਾਡ਼ੀ ਵਿੱਚ ਪ੍ਰਗਟ ਹੋਇਆ।
IRVPA ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।