Bible Versions
Bible Books

Acts 7:32 (NLV) New Life Verson

Versions

PAV   ਭਈ ਮੈਂ ਤੇਰੇ ਪਿਉ ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ ਦਾ ਅਤੇ ਇਸਹਾਕ ਦਾ ਅਤੇ ਯਾਕੂਬ ਦਾ ਪਰਮੇਸ਼ੁਰ। ਤਦ ਮੂਸਾ ਕੰਬ ਉੱਠਿਆ ਅਤੇ ਉਹ ਨੂੰ ਤੱਕਣ ਦਾ ਹਿਆਉ ਨਾ ਪਿਆ
ERVPA   ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸਕਿਆ।
IRVPA   ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us