Bible Versions
Bible Books

Acts 7:35 (NLV) New Life Verson

Versions

PAV   ਓਸੇ ਮੂਸਾ ਨੂੰ ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ ਜੋ ਤੈਨੂੰ ਕਿਹ ਨੇ ਹਾਕਮ ਅਤੇ ਨਿਆਈ ਬਣਾਇਆॽ ਉਸੇ ਨੇ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਘੱਲਿਆ
ERVPA   “ਇਹ ਉਹੀ ਮੂਸਾ ਹੈ ਜਿਸਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸਨੂੰ ਮੱਚਦੀ ਝਾਡ਼ੀ ਵਿੱਚ ਪ੍ਰਗਟਿਆ ਸੀ।
IRVPA   ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us