Bible Versions
Bible Books

Acts 7:38 (NLV) New Life Verson

Versions

PAV   ਇਹ ਉਹੋ ਹੈ ਜੋ ਉਜਾੜ ਦੀ ਕਲੀਸਿਯਾ ਵਿੱਚ ਉਸ ਦੂਤ ਦੇ ਸੰਗ ਜਿਹੜਾ ਸੀਨਈ ਦੇ ਪਹਾੜ ਵਿੱਚ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ ਦਾਦਿਆਂ ਦੇ ਸੰਗ ਸੀ, ਅਤੇ ਉਸ ਨੇ ਜੀਉਂਦੇ ਬਚਨ ਪਾਏ ਭਈ ਸਾਨੂੰ ਸੌਂਪ ਦੇਵੇ
ERVPA   ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾਡ਼ ਵਿੱਚ ਇਕਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾਡ਼ ਵਿੱਚ ਸੀਨਈ ਦੇ ਪਹਾਡ਼ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਉਹ ਹੁਕਮ ਮਿਲੇ ਜਿਹਡ਼ੇ ਉਨ੍ਹਾਂ ਨੂੰ ਸਾਡੇ ਤੱਕ ਆਉਣ ਦਾ ਜੀਵਨ ਦਿੰਦੇ ਹਨ।
IRVPA   ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us