Bible Versions
Bible Books

Acts 7:43 (NLV) New Life Verson

Versions

PAV   ਅਰ ਤੁਸੀਂ ਮਲੋਖ ਦੇ ਤੰਬੂ, ਅਤੇ ਰਿਫ਼ਾਨ ਦਿਓਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਸਾਓ ਜਿਹੜੀਆਂ ਤੁਸਾਂ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।।
ERVPA   ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ ਸਿਤਾਰੇ ਦੇ ਬਿਂਬ ਨੂੰ ਚੁਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬਾਬੁਲ ਤੋਂ ਪਰ੍ਹੇ ਭੇਜ ਦੇਵਾਂਗਾ।’ਆਮੋਸ 5 : 25-27
IRVPA   ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦੇਵਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us