Bible Versions
Bible Books

Acts 7:46 (NLV) New Life Verson

Versions

PAV   ਉਹ ਨੇ ਪਰਮੇਸ਼ੁਰ ਦੇ ਹਜ਼ੂਰੋਂ ਕਿਰਪਾ ਪਾ ਕੇ ਚਾਹਿਆ ਜੋ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਅਸਥਾਨ ਬਣਾਵੇ
ERVPA   ਪਰਮੇਸ਼ੁਰ ਦਾਊਦ ਉੱਪਰ ਬਡ਼ਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।
IRVPA   ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us