Bible Versions
Bible Books

Acts 7:51 (NLV) New Life Verson

Versions

PAV   ਹੇ ਹਠੀ ਅਤੇ ਮਨ ਅਰ ਕੰਨ ਦੇ ਬੇ ਸੁੰਨਤੀ ਲੋਕੋ, ਤੁਸੀਂ ਸਦਾ ਪਵਿੱਤ੍ਰ ਆਤਮਾ ਦਾ ਸਾਹਮਣਾ ਕਰਦੇ ਹੋ! ਜਿਵੇਂ ਤੁਹਾਡੇ ਪਿਉ ਦਾਦਿਆਂ ਨੇ ਕੀਤਾ ਤਿਹਾ ਤੁਸੀਂ ਵੀ ਕਰਦੇ ਹੋ
ERVPA   ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਏਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਟਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
IRVPA   ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us