Bible Versions
Bible Books

Acts 7:55 (NLV) New Life Verson

Versions

PAV   ਪਰ ਉਹ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਨਜ਼ਰ ਲਾਈ ਹੋਈ ਪਰਮੇਸ਼ੁਰ ਦੇ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜਾ ਵੇਖਿਆ
ERVPA   ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ‘ਚ ਪਰਮੇਸ਼ੁਰ ਦੀ ਮਹਿਮਾ ਤੇ ਲੀਲਾ ਵੱਲ ਵੇਖਿਆ। ਉਸਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖਡ਼ਾ ਵੇਖਿਆ।
IRVPA   ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us