Versions
PAV ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕੀਤੇ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ
ERVPA ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।
IRVPA ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।