Bible Versions
Bible Books

Acts 7:6 (NLV) New Life Verson

Versions

PAV   ਪਰਮੇਸ਼ੁਰ ਨੇ ਐਉਂ ਆਖਿਆ ਭਈ ਤੇਰੀ ਅੰਸ ਪਰਦੇਸ਼ ਵਿੱਚ ਜਾ ਰਹੇਗੀ ਅਤੇ ਓਹ ਉਸ ਨੂੰ ਗੁਲਾਮ ਬਣਾ ਕੇ ਰੱਖਣਗੇ ਅਰ ਚਾਰ ਸੌਂ ਵਰਿਹਾਂ ਤੀਕ ਦੁਖ ਦੇਣਗੇ
ERVPA   ਪਰਮੇਸ਼ੁਰ ਨੇ ਉਸਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।
IRVPA   ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us